ਮੁਕਤਸਰ ਪੁਲਿਸ ਨੇ ਕਰਫਿਊ ਦੌਰਾਨ ਕੱਢਿਆ ਗਿਆ ਫਲੈਗ ਮਾਰਚ - Flag march by muktsar police
ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਰਫਿਊ ਦਾ ਐਲਾਨ ਕੀਤਾ ਗਿਆ ਹੈ। ਕਰਫਿਊ ਲਗਾਏ ਜਾਣ ਤੋਂ ਬਾਅਦ ਸ੍ਰੀ ਮੁਕਤਰ ਸਾਹਿਬ ਵਿਖੇ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਪੁਲਿਸ ਵੱਲੋਂ ਲਗਾਤਾਰ ਸ਼ਹਿਰ 'ਚ ਪੈਟਰੋਲਿੰਗ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਘਰਾਂ ਅੰਦਰ ਹੀ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।