15 ਅਗਸਤ ਨੂੰ ਲੈ ਕੇ ਪੁਲਿਸ ਪੱਬਾਂ ਭਾਰ ਕੀਤਾ ਫਲੈਗ ਮਾਰਚ
ਅੰਮ੍ਰਿਤਸਰ: ਭਾਰਤ ਦੀ ਆਜ਼ਾਦੀ ਦਾ ਦਿਵਸ ਪੂਰੇ ਭਾਰਤ ਦੇ ਵਿਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਦੇਸ਼ ਵਿਰੋਧੀ ਅਨਸਰਾਂ ਦੇ ਵੱਲੋਂ 15 ਅਗਸਤ ਦੇ ਜਸ਼ਨ ਵਿੱਚ ਖਲਲ ਪਾਉਣ ਦੀ ਕੋਸ਼ਿਸ਼ ਨੂੰ ਠੱਲ੍ਹ ਪਾਉਣ ਲਈ ਭਾਰਤ ਵਿੱਚ ਪੁਲਿਸ ਸੁਰੱਖਿਆ ਦਸਤਿਆਂ ਵਲੋਂ ਖਾਸ ਤੌਰ ਤੇ ਬਾਰਡਰ ਨਾਲ ਜੁੜੇ ਖੇਤਰਾਂ ਅਤੇ ਜਨਤਕ ਥਾਵਾਂ ਤੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਇਸ ਦੇ ਨਾਲ ਹੀ ਪੁਲਿਸ ਦੇ ਜਵਾਨਾਂ ਨੂੰ ਹੋਰ ਵੀ ਅਲਰਟ ਰੱਖਣ ਲਈ ਅੰਮ੍ਰਿਤਸਰ ਦਿਹਾਤੀ ਖੇਤਰ ਵਿੱਚ ਪੈਂਦੇ ਮਜੀਠਾ ਵਿੱਚ ਪੁਲੀਸ ਵੱਲੋਂ ਫਲੈਗ ਮਾਰਚ ਕਰ ਕੇ ਪੁਲਿਸ ਟੀਮਾਂ ਨੇ ਸੁਰੱਖਿਆ ਦੇ ਪੁਖਤਾ ਇੰਤਜਾਮ ਦਾ ਸਬੂਤ ਦਿੱਤਾ।ਅੰਮ੍ਰਿਤਸਰ: ਭਾਰਤ ਦੀ ਆਜ਼ਾਦੀ ਦਾ ਦਿਵਸ ਪੂਰੇ ਭਾਰਤ ਦੇ ਵਿਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਦੇਸ਼ ਵਿਰੋਧੀ ਅਨਸਰਾਂ ਦੇ ਵੱਲੋਂ 15 ਅਗਸਤ ਦੇ ਜਸ਼ਨ ਵਿੱਚ ਖਲਲ ਪਾਉਣ ਦੀ ਕੋਸ਼ਿਸ਼ ਨੂੰ ਠੱਲ੍ਹ ਪਾਉਣ ਲਈ ਭਾਰਤ ਵਿੱਚ ਪੁਲਿਸ ਸੁਰੱਖਿਆ ਦਸਤਿਆਂ ਵਲੋਂ ਖਾਸ ਤੌਰ ਤੇ ਬਾਰਡਰ ਨਾਲ ਜੁੜੇ ਖੇਤਰਾਂ ਅਤੇ ਜਨਤਕ ਥਾਵਾਂ ਤੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਇਸ ਦੇ ਨਾਲ ਹੀ ਪੁਲਿਸ ਦੇ ਜਵਾਨਾਂ ਨੂੰ ਹੋਰ ਵੀ ਅਲਰਟ ਰੱਖਣ ਲਈ ਅੰਮ੍ਰਿਤਸਰ ਦਿਹਾਤੀ ਖੇਤਰ ਵਿੱਚ ਪੈਂਦੇ ਮਜੀਠਾ ਵਿੱਚ ਪੁਲੀਸ ਵੱਲੋਂ ਫਲੈਗ ਮਾਰਚ ਕਰ ਕੇ ਪੁਲਿਸ ਟੀਮਾਂ ਨੇ ਸੁਰੱਖਿਆ ਦੇ ਪੁਖਤਾ ਇੰਤਜਾਮ ਦਾ ਸਬੂਤ ਦਿੱਤਾ।