ਸ਼ਹੀਦ ਕਿਸਾਨ ਜੋਗਿੰਦਰ ਸਿੰਘ ਦੀ ਅੰਤਮ ਅਰਦਾਸ ਮੌਕੇ ਕੀਤੇ ਗਏ ਸ਼ਰਧਾ ਦੇ ਫੁੱਲ ਭੇਟ - ਪਿਛਲੇ ਕਈ ਮਹੀਨਿਆਂ
ਪਿਛਲੇ ਕਈ ਮਹੀਨਿਆਂ ਤੋਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਸੰਬੰਧੀ ਲਿਆਂਦੇ ਗਏ ਤਿੰਨ ਕਾਲੇ ਕਨੂੰਨ ਵਾਪਸ ਕਰਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਵਿੱਢਿਆ ਹੋਇਆ ਹੈ। ਲੱਖਾਂ ਦੀ ਗਿਣਤੀ ਵਿੱਚ ਕਿਸਾਨ ਦਿੱਲੀ ਦੇ ਬਾਰਡਰਾਂ ’ਤੇ ਡਟੇ ਹੋਏ ਹਨ ਕਹਿਰ ਦੀ ਠੰਢ ਵਿੱਚ ਵੀ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ।