ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ ਦੇ ਦੇਹਾਂਤ ਨਾਲ ਖੇਡ ਜਗਤ 'ਚ ਸੋਗ ਦਾ ਮਾਹੌਲ - ਮਿਲਖਾ ਸਿੰਘ
ਏਸ਼ੀਅਨ ਖੇਡ ਚੈਂਪੀਅਨ ਪਦਮਸ੍ਰੀ ਫਲਾਇੰਗ ਸਿੱਖ ਮਿਲਖਾ ਸਿੰਘ ਦੇ ਦਿਹਾਂਤ ਨਾਲ ਖੇਡ ਜਗਤ ਵਿਚ ਸੋਗ ਦੀ ਲਹਿਰ ਹੈ। ਜਿਨ੍ਹਾਂ ਦੇ ਜਾਣ ਨਾਲ ਖੇਡ ਜਗਤ ਨੂੰ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਮਿਲਖਾ ਸਿੰਘ ਦੇਸ਼ ਦੇ ਲੱਖਾਂ ਹੀ ਖਿਡਾਰੀਆਂ ਲਈ ਪ੍ਰੇਰਣਾ ਸਰੋਤ ਸਨ ਜਿਨਾਂ ਨੂੰ ਅੰਮ੍ਰਿਤਸਰ ਦੇ ਖਿਡਾਰੀਆਂ ਵੱਲੋਂ ਮੋਨ ਵਰਤ ਰੱਖ ਸ਼ਰਧਾਂਜਲੀ ਦਿੱਤੀ ਗਈ।