4.50 ਕਰੋੜ ਦੀ ਗ੍ਰਾਂਟ ਨਾਲ ਗੜ੍ਹਸ਼ੰਕਰ 'ਚ ਵਿਕਾਸ ਕੰਮਾਂ ਦੀ ਸ਼ੁਰੂਆਤ - initiates development
ਗੜ੍ਹਸ਼ੰਕਰ: ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਸੂਬਾ ਜਰਨਲ ਸਕੱਤਰ ਲਵ ਕੁਮਾਰ ਗੋਲਡੀ ਵਲੋਂ ਆਪਣੇ ਹਲਕੇ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦਾ ਕਹਿਣਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਸ਼ਹਿਰ ਦੇ ਵਿਕਾਸ ਲਈ 4.50 ਕਰੋੜ ਦੀ ਗ੍ਰਾਂਟ ਭੇਜੀ ਗਈ ਹੈ, ਜਿਸ ਨਾਲ ਸ਼ਹਿਰ ਦੇ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।