ਹਿਰਾਸਤ ਵਿੱਚ ਸਾਬਕਾ ਰੇਲ ਮੰਤਰੀ, ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਦੌਰਾਨ ਪੁਲਿਸ ਵਲੋਂ ਕਾਰਵਾਈ - chandigarh latest news
ਚੰਡਾਗੜ੍ਹ ਵਿਖੇ ਕੇਂਦਰੀ ਸਰਕਾਰ ਨੂੰ ਬੇਰੋਜ਼ਗਾਰੀ ਤੇ ਭ੍ਰਿਸ਼ਟਾਚਾਰ ਤੋਂ ਜਾਣੂ ਕਰਵਾਉਣ ਲਈ ਚੰਡੀਗੜ੍ਹ ਦੇ ਸੈਕਟਰ-17 'ਚ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਪ੍ਰਦਰਸ਼ਨ ਦੀ ਅਗਵਾਈ ਰੇਲ ਮੰਤਰੀ ਪਵਲ ਬਾਂਸਲ ਨੇ ਕੀਤੀ। ਪ੍ਰਦਰਸ਼ਨ ਦੌਰਾਨ ਚੰਡੀਗੜ੍ਹ ਦੀ ਗੰਭੀਰ ਹਾਲਾਤ ਨੂੰ ਵੇਖਦੇ ਹੋਏ ਪੁਲਿਸ ਨੇ ਬਲ ਦੀ ਵਰਤੋਂ ਕਰਦੇ ਹੋਏ ਕਾਂਗਰਸੀ ਆਗੂਆਂ ਅਤੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ ਗਿਆ।