ਪੰਜਾਬ

punjab

ETV Bharat / videos

ਜਲੰਧਰ ਜ਼ਿਲ੍ਹੇ 'ਚ ਚਾਰ ਨਵੇਂ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ, ਇੱਕ ਦੀ ਹੋਈ ਮੌਤ - ਜ਼ਿਲ੍ਹਾ ਨੋਡਲ ਅਫ਼ਸਰ ਟੀਪੀ ਸਿੰਘ

By

Published : Jun 10, 2020, 7:00 PM IST

ਜਲਧੰਰ: ਜ਼ਿਲ੍ਹੇ ਵਿੱਚ ਕੋਰੋਨਾ ਦੇ ਚਾਰ ਨਵੇਂ ਮਰੀਜ਼ ਸਾਹਮਣੇ ਆਏ ਹਨ ਅਤੇ ਇੱਕ ਕੋਰੋਨਾ ਪੀੜਤ ਦੀ ਮੌਤ ਹੋਣ ਦੀ ਖ਼ਬਰ ਹੈ। ਜ਼ਿਲ੍ਹਾ ਨੋਡਲ ਅਫ਼ਸਰ ਟੀਪੀ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਵਿੱਚ 4 ਕੋਰੋਨਾ ਦੇ ਨਵੇਂ ਮਾਮਲੇ ਆਏ ਹਨ ਅਤੇ ਇੱਕ ਮਰੀਜ਼ ਦੀ ਮੌਤ ਹੋ ਗਈ ਹੈ। ਜੋ ਕੇ ਸ਼ਾਹਕੋਟ ਦੇ ਆਈਐੱਮਏ ਹਸਪਤਾਲ ਵਿੱਚ ਦਾਖ਼ਲ ਸੀ। ਉਨ੍ਹਾਂ ਕਿਹਾ ਕਿ ਇਸ ਨਾਲ ਜ਼ਿਲ੍ਹੇ ਵਿੱਚ ਕੋਰੋਨਾ ਪੀੜਤਾਂ 319 ਹੋ ਗਈ ਹੈ।

ABOUT THE AUTHOR

...view details