ਵਿਸਾਖੀ ਜੋੜ ਮੇਲੇ ਬਾਰੇ ਸਿੰਘ ਸਾਹਿਬਾਨ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕਰ ਲੈਣਗੇ ਫ਼ੈਸਲਾ: ਗਿਆਨੀ ਹਰਪ੍ਰੀਤ ਸਿੰਘ - ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ
ਬਠਿੰਡਾ:ਕੋਰੋਨਾ ਮਹਾਂਮਾਰੀ ਕਰਕੇ ਵਿਸਾਖੀ ਮੌਕੇ ਜੋੜ ਮੇਲਾ ਕਰਵਾਉਣ ਬਾਰੇ ਫ਼ੈਸਲਾ ਪੰਜ ਸਿੰਘ ਸਾਹਿਬਾਨ ਦੀ ਵੀਡੀਓ ਕਾਨਫਰੰਸ ਰਾਹੀਂ ਕੱਲ੍ਹ ਹੋਣ ਵਾਲੀ ਮੀਟਿੰਗ 'ਚ ਲਿਆ ਜਾਵੇਗਾ। ਉਕਤ ਜਾਣਕਾਰੀ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇੱਥੇ ਦਿੱਤੀ।