ਪੰਜਾਬ

punjab

ਦਸ ਸਾਲਾ ਤੋਂ ਭਗੌੜਾ ਮੁਲਜ਼ਮ ਪੁਲਿਸ ਨੇ ਕੀਤਾ ਗ੍ਰਿਫ਼ਤਾਰ

By

Published : Feb 7, 2022, 1:49 PM IST

ਜਲੰਧਰ: ਪੰਜਾਬ ਪੁਲਿਸ ਵਲੋਂ ਨਸ਼ੇ ਦੇ ਰੋਕਥਾਮ ਲਈ ਪੁਰੀ ਤਰ੍ਹਾਂ ਸਖ਼ਤੀ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਜਲੰਧਰ ਪੁਲਿਸ ਵਲੋਂ ਦਸ ਸਾਲਾਂ ਤੋਂ ਭਗੌੜਾ ਵਿਅਕਤੀ ਕਾਬੂ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਮੁਲਜ਼ਮ ਸਾਲ 2011 'ਚ ਨਸ਼ੀਲੇ ਪਾਊਡਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ, ਜੋ ਬਾਅਦ 'ਚ ਭਗੌੜਾ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਪੁਲਿਸ ਟੀਮ ਵਲੋਂ ਕਈ ਵਾਰ ਛਾਪੇਮਾਰੀ ਵੀ ਕੀਤੀ ਗਈ ਸੀ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਹੁਣ ਸਫ਼ਲਤਾ ਹਾਸਲ ਹੋਈ ਹੈ ਅਤੇ ਭਗੌੜਾ ਕਾਬੂ ਕਰ ਲਿਆ ਹੈ।

ABOUT THE AUTHOR

...view details