ਪੰਜਾਬ

punjab

ETV Bharat / videos

ਨਾਮੀ ਗੈਂਗਸਟਰ ਰਾਣਾ ਕੰਦੋਵਾਲੀਆ ਦਾ ਅੰਤਿਮ ਸਸਕਾਰ - Rana Kandowalia

By

Published : Aug 4, 2021, 10:52 PM IST

ਅੰਮ੍ਰਿਤਸਰ: ਗੈਂਗਵਾਰ ‘ਚ ਗੋਲੀਆਂ ਮਾਰ ਕੇ ਕਤਲ ਕੀਤੇ ਰਾਣਾ ਕੰਦੋਵਾਲੀਆ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਅੰਤਿਮ ਸਸਕਾਰ ਸਸਕਾਰ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਸ਼ਾਮਿਲ ਹੋਏ ਹਨ। ਬੀਤੇ ਕੱਲ੍ਹ ਅੰਮ੍ਰਿਤਸਰ ਦੇ ਕੇ ਡੀ ਹਸਪਤਾਲ ਵਿਖੇ ਹੋਏ ਗੈਂਗਵਾਰ ਦੌਰਾਨ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਸਾਬਕਾ ਨਾਮੀ ਗੈਂਗਸਟਰ ਰਣਬੀਰ ਸਿੰਘ ਉਰਫ ਰਾਣਾ ਕੰਦੋਵਾਲੀਆ ਦਾ ਉਸਦੇ ਜੱਦੀ ਪਿੰਡ ਕੰਦੋਵਾਲੀ ਵਿਖੇ ਗਮਗੀਨ ਮਹੌਲ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਰਾਣਾ ਕੰਦੋਵਾਲੀਆ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪਿਤਾ ਸਾਬਕਾ ਸਰਪੰਚ ਸਤਿਆਵਰਨਜੀਤ ਸਿੰਘ ਕੰਦੋਵਾਲੀ ਨੇ ਵਿਖਾਈ। ਇਸ ਮੌਕੇ ਰਾਜਸੀ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਅਤੇ ਧਾਰਮਿਕ ਸਖਸ਼ੀਅਤਾਂ ਨੇ ਰਾਣਾ ਕੰਦੋਵਾਲੀਆ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਮਦਰਦੀ ਦਾ ਇਜ਼ਹਾਰ ਕੀਤਾ ਹੈ।

ABOUT THE AUTHOR

...view details