ਸੰਤ ਗਿਆਨੀ ਮੋਹਨ ਸਿੰਘ ਜੀ ਭਿੰਡਰਾਂਵਾਲੇ ਦਾ ਕੀਤਾ ਗਿਆ ਅੰਤਿਮ ਸੰਸਕਾਰ - ਗਿਆਨੀ ਮੋਹਨ ਸਿੰਘ
ਬੀਬੀ ਜਗੀਰ ਕੌਰ ਨੇ ਕਿਹਾ ਸੰਤ ਗਿਆਨੀ ਮੋਹਨ ਸਿੰਘ ਜੀ ਭਿੰਡਰਾਂ ਵਾਲੇ ਕਾਫ਼ੀ ਸਾਦਗੀ ਵਿੱਚ ਰਹਿੰਦੇ ਸਨ ਅਤੇ ਗੁਰੂ ਨਾਨਕ ਦੇਵ ਜੀ ਦੇ ਬਚਨਾਂ ਅਨੁਸਾਰ ਸੰਗਤਾਂ ਨੂੰ ਆਪਣੇ ਨਾਲ ਜੋੜਦੇ ਸਨ ਅਤੇ ਉਨ੍ਹਾਂ ਨੇ ਆਪਣਾ ਜੀਵਨ ਬਹੁਤ ਹੀ ਸਾਦਗੀ ਅਤੇ ਗੁਰਬਾਣੀ ਅਨੁਸਾਰ ਗੁਜ਼ਾਰਿਆ।