ਗੱਲਾ ਮਜ਼ਦੂਰ ਯੂਨੀਅਨ ਵੱਲੋਂ ਦਿੱਤੇ ਜਾ ਰਹੇ ਧਰਨੇ ਨੂੰ ਆੜਤੀ ਐਸੋਸਿਏਸ਼ਨ ਦਾ ਸਮੱਰਥਨ - Talk about trade unions
ਸ਼੍ਰੀ ਮੁਕਤਸਰ ਸਾਹਿਬ: ਖੇਤੀ ਕਾਨੂੰਨ ਰੱਦ ਕਰਾਉਣ ਲਈ ਕਿਸਾਨਾਂ ਵੱਲੋ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਮਲੋਟ ਵਿੱਚ ਵੀ ਕਈ ਦਿਨਾਂ ਤੋਂ ਲਗਾਤਾਰ ਗੱਲਾ ਮਜ਼ਦੂਰ ਯੂਨੀਅਨ ਵੱਲੋਂ ਅਨਾਜ ਮੰਡੀ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਸਮੱਰਥਨ ਵਿੱਚ ਆੜਤੀ ਯੂਨੀਅਨ ਵੀ ਪਹੁੰਚੀ। ਇਸ ਮੌਕੇੇ ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਾਨੂੰਨ ਰੱਦ ਨਹੀਂ ਕਰਦੀ ਧਰਨੇ ਜਾਰੀ ਰਹਿਣਗੇ।