ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਲਜ ਨਰੋਟ ਜੈਮਲ ਸਿੰਘ 'ਚ ਕਰਵਾਈ ਗਈ ਖੇਡਾਂ - gndu game
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਲਜ ਨਰੋਟ ਜੈਮਲ ਸਿੰਘ 'ਚ ਖੇਡ ਮੁਕਾਬਲੇ ਕਰਵਾਏ ਗਏ। ਇਸ ਸਮਾਗਮ ਦੇ ਵਿੱਚ ਐੱਸ.ਪੀ. ਆਪਰੇਸ਼ਨ ਹੇਮ ਪੁਸ਼ਪ ਨੇ ਮੁੱਖ ਮਹਿਮਾਨ ਵਜੋਂ ਸ਼ਿਕਰਤ ਕੀਤੀ। ਭਾਰਤ ਦੇ ਸਰਹੱਦੀ ਇਲਾਕੇ 'ਚ ਬਣਿਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਲਜ ਵਿੱਚ ਖੇਡਾਂ ਕਰਵਾਈਆਂ ਗਈਆਂ, ਜਿਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।