ਰਾਮ ਲੀਲ੍ਹਾ ਦੀ ਸ਼ੁਰੂਆਤ ਤੋਂ ਪਹਿਲਾਂ ਰਾਮਾਇਣ ਦੇ ਪਾਠ ਦੇ ਭੋਗ ਪਾਏ ਗਏ - Good arrangement of Start Before Ram Leela
ਮਾਛੀਵਾੜਾ ਸਾਹਿਬ ਵਿੱਚ ਰਾਮ ਲੀਲਾ ਦੀ ਸ਼ੁਰੂਆਤ ਤੋਂ ਪਹਿਲਾਂ ਅੱਜ ਰਾਮਾਇਣ ਦੇ ਪਾਠ ਦੇ ਭੋਗ ਪਾਏ ਗਏ। ਮੁੱਖ ਮਹਿਮਾਨ ਵਜੋਂ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਪਹੁੰਚੇ ।