ਢੀਂਡਸਾ ਪਰਿਵਾਰ ਤੋਂ ਆਜ਼ਾਦ ਹੋ ਕੇ ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਦੇ ਵਰਕਰ ਖੁਸ਼: ਲੌਂਗੋਵਾਲ - ਢੀਂਡਸਾ ਅਕਾਲੀ ਵਿਵਾਦ
ਸੰਗਰੂਰ ਜ਼ਿਲ੍ਹੇ ਦੇ ਕਸਬੇ ਸੂਲਰ ਘਰਾਟ ਵਿਖੇ ਸਾਬਕਾ ਰਾਜ ਮੰਤਰੀ ਬਲਦੇਵ ਮਾਨ ਦੇ ਘਰ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਨੂੰ ਸਰੋਪੇ ਪਾਏ ਗਏ। ਇਸ ਮੌਕੇ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਢੀਂਡਸਾ ਪਰਿਵਾਰ ਤੋਂ ਆਜ਼ਾਦ ਹੋ ਕੇ ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਦੇ ਵਰਕਰ ਖੁਸ਼ ਹਨ।