ਬੇਰੁਜ਼ਗਾਰਾਂ ਲਈ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ
ਰੋਪੜ: 25 ਤਰੀਕ ਨੂੰ ਰੂਪਨਗਰ ਵਿੱਚ ਰੁਜ਼ਗਾਰ ਮੇਲਾ ਲੱਗਣ ਜਾ ਰਿਹਾ ਹੈ ਅਤੇ ਬੇਰੁਜ਼ਗਾਰਾਂ ਲਈ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ ਹੈ। ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅਫ਼ਸਰ ਰਵਿੰਦਰ ਪਾਲ ਸਿੰਘ ਨੇ ਈਟੀਵੀ ਭਾਰਤ ਨਾਲ ਖਾਸ ਗੱਲਬਾਤ ਦੋਰਾਨ ਇਹ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਨੌਜਵਾਨਾਂ ਨੂੰ ਨੌਕਰੀ ਦੇ ਨਾਲ-ਨਾਲ ਵਧੀਆ ਤਨਖ਼ਾਹ ਵੀ ਮਿਲੇਗੀ।