550 ਵੇ ਪ੍ਰਕਾਸ਼ ਪੁਰਬ ਮੌਕੇ ਚੜ੍ਹਦੀਕਲਾਂ ਜਥੇ ਵੱਲੋਂ ਸ਼ਬਦ ਗੁਰਬਾਣੀ ਕੀਰਤਨ, ਵੇਖੋ ਵੀਡੀਓ - Chadikala Jatha
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਬੇਰ ਸਾਹਿਬ ਗੁਰਦੁਆਰੇ 'ਚ ਐਸਪਨੋਲਾ ਨਿਯੂ ਮੈਕਸੀਕੋ ਦੇ ਚੜਦੀਕਲਾ ਜਥੇ ਵੱਲੋਂ ਸ਼ਬਦ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਜਿਸ ਦੌਰਾਨ ਸ਼ਰਧਾਲੂ ਨੇ ਗੁਰਬਾਣੀ ਦਾ ਆਨੰਦ ਮਾਣਿਆ।