ਸ਼ਿਵਸੈਨਾ ਹਿੰਦੁਸਤਾਨ ਦੇ ਆਗੂ 'ਤੇ ਫਾਇਰਿੰਗ ਮਾਮਲੇ 'ਚ ਪੁਲਿਸ ਨੇ 2 ਦੋਸ਼ੀਆਂ ਦੇ ਜਾਰੀ ਕੀਤੇ ਸਕੈਚ - gurdaspur goli kand
ਗੁਰਦਾਸਪੁਰ ਦੇ ਕਸਬਾ ਧਾਰੀਵਾਲ 'ਚ ਸ਼ਿਵਸੈਨਾ ਹਿੰਦੁਸਤਾਨ ਦੇ ਆਗੂ 'ਤੇ ਹੋਏ ਜਾਨਲੇਵਾ ਹਮਲੇ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਇਸ ਫੁਟੇਜ ਤੋਂ ਬਾਅਦ ਪੁਲਿਸ ਨੇ 2 ਦੋਸ਼ੀਆਂ ਦੇ ਸਕੈਚ ਜਾਰੀ ਕੀਤੇ ਹਨ। ਦੋਸ਼ੀਆਂ ਨੂੰ ਫੜਨ ਲਈ ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ।