ਗੁਰਇੱਕ ਮਾਨ ਦਾ ਸਿਮਰਨ ਕੌਰ ਮੁੰਡੀ ਨਾਲ ਹੋਇਆ ਵਿਆਹ - ਗੁਰਇੱਕ ਮਾਨ ਦਾ ਸਿਮਰਨ ਕੌਰ ਨਾਲ ਹੋਇਆ ਵਿਆਹ
ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਗੁਰਦਾਸ ਮਾਨ ਦੇ ਪੁੱਤਰ ਗੁਰਇੱਕ ਮਾਨ ਦੇ ਅਨੰਦ ਕਾਰਜ ਸਿਮਰਨ ਕੌਰ ਨਾਲ ਸੰਪਨ ਹੋ ਗਏ ਹਨ। ਇਸ ਮੌਕੇ ਪੰਜਾਬੀ ਜਗਤ ਦੀਆਂ ਕਈ ਨਾਮਵਰ ਹਸਤੀਆਂ ਪ੍ਰੀਤੀ ਸਪਰੂ, ਸਰਦੂਲ ਸਿਕੰਦਰ ਅਮਰ ਨੂਰੀ ਤੇ ਸਿਆਸੀ ਆਗੂ ਪਹੁੰਚੇ ਹੋਏ ਸਨ, ਜਿਨ੍ਹਾਂ ਵਿੱਚੋਂ ਰਾਜਾ ਵੜਿੰਗ ਵੀ ਪਹੁੰਚੇ।