550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗਿਆ ਸੈਮੀਨਾਰ - seminar in punjabi university
ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਨੂੰ ਲੈ ਕੇ ਪੰਜਾਬੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਹਾਲ ਵਿੱਚ 'ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਕੈਪਟਨ ਅਮਰਜੀਤ ਸਿੰਘ ਕਾਲੇਕਾ ਟੈਡ ਪ੍ਰੋਫੈਸਰ ਅਤੇ ਅਡੀਸ਼ਨਲ ਕਮਿਸ਼ਨਰ ਕਰ ਅਤੇ ਆਬਕਾਰੀ ਵਿਭਾਗ ਨੇ ਸੈਮੀਨਾਰ 'ਚ ਸ਼ਿਰਕਤ ਕੀਤੀ।