ਪੰਜਾਬ

punjab

By

Published : May 23, 2021, 9:48 AM IST

ETV Bharat / videos

ਜਿੰਮ ਮਾਲਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਪਠਾਨਕੋਟ: ਕੋਰੋਨਾ ਮਹਾਂਮਾਰੀ ਦੇ ਕਾਰਨ ਸਰਕਾਰ ਵੱਲੋਂ ਕਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਜਿਨ੍ਹਾਂ ਵਿਚੋਂ ਜਿਮ ਬੰਦ ਰੱਖਣ ਦੀ ਵੀ ਹਦਾਇਤ ਜਾਰੀ ਕੀਤੀ ਗਈ ਹੈ ਜਿਸ ਨੂੰ ਲੈ ਕੇ ਜਿੰਮ ਮਾਲਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਬਾਕੀ ਅਦਾਰੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਖੁਲ੍ਹ ਰਹੇ ਹਨ ਉਸੇ ਤਰ੍ਹਾਂ ਹੀ ਉਹ ਵੀ ਜਿਮ ਖੋਲ੍ਹੇ ਜਾਣ। ਇਸ ਮੌਕੇ ਸਮੂਹ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਅੱਗੇ ਗੁਹਾਰ ਲਗਾਈ ਕਿ ਜਾਂ ਜਿੰਮ ਖੋਲ੍ਹੇ ਜਾਣ ਜਾਂ ਫਿਰ ਉਨ੍ਹਾਂ ਨੂੰ ਆਰਥਿਕ ਪੈਕੇਜ ਦਿੱਤਾ ਜਾਵੇ ਤਾਂ ਕਿ ਉਹ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਚੰਗੀ ਤਰ੍ਹਾਂ ਕਰ ਸਕਣ।

ABOUT THE AUTHOR

...view details