ਹਰਦੀਪ ਪੁਰੀ ਨੇ ਗੁਰਜੀਤ ਔਜਲਾ ਨੂੰ ਕੀਤਾ ਚੈਲੇਂਜ - amritsar news
ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਨੇ ਪ੍ਰੈਸ ਕਾਨਫ਼ਰੰਸ ਕਰਦੇ ਹੋਏ ਕਾਂਗਰਸ 'ਤੇ ਨਿਸ਼ਾਨੇ ਸਾਧੇ। ਪੁਰੀ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤਾ ਕੋਈ ਵਾਅਦਾ ਪੂਰਾ ਨਹੀਂ ਕੀਤਾ। ਇਸ ਤੋਂ ਇਲਾਵਾ ਪੁਰੀ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਨੂੰ ਬਹਿਸ ਕਰਨ ਦਾ ਖੁੱਲਾ ਚੈਲੇਂਜ ਵੀ ਦਿੱਤਾ।