ਰਾਜੋਆਣਾ ਦੀ ਰਿਹਾਈ 'ਤੇ ਯੂ-ਟਰਨ ਦੀ ਸਫ਼ਾਈ ਦੇਣ ਅਮਿਤ ਸ਼ਾਹ: ਹਰਿੰਦਰਪਾਲ ਸਿੰਘ ਚੰਦੂਮਾਜਰਾ - chandumajra interview against punjab government
ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕਰਦੇ ਹੋਏ ਸਨੌਰ ਤੋਂ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਕੈਦੀਆਂ ਦੀ ਰਿਹਾਈ 'ਤੇ ਬੋਲਦਿਆਂ ਕਿਹਾ ਕਿ ਅਮਿਤ ਸ਼ਾਹ ਨੂੰ ਆਪਣੇ ਬਿਆਨ ਦਾ ਵੇਰਵਾ ਦੇਣਾ ਚਾਹੀਦਾ ਹੈ।