ਫ਼ੋਟੋ ਖਿਚਵਾਉਣ ਲਈ ਇੱਕ ਦਿਨ ਮੰਡੀਆਂ ਦਾ ਜਾਇਜ਼ਾ ਲੈਣ ਗਏ ਕੈਪਟਨ: ਹਰਸਿਮਰਤ ਬਾਦਲ - harsimrat kaur badal
ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਮਾਨਸਾ ਵਿਖੇ ਚੋਣ ਪ੍ਰਚਾਰ ਦੌਰਾਨ ਸੂਬਾ ਸਰਕਾਰ 'ਤੇ ਸਾਧਿਆ ਨਿਸ਼ਾਨਾ। ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸਬੰਧੀ ਸਰਕਾਰ 'ਤੇ ਮਾੜੇ ਪ੍ਰਬੰਧਾਂ ਦਾ ਲਗਾਇਆ ਦੋਸ਼।