ਪੰਜਾਬ

punjab

ETV Bharat / videos

Tokyo Olympics : ਹਰਿਆਣਾ ਸਰਕਾਰ ਵੱਲੋਂ ਨੀਰਜ ਚੋਪੜਾ ਨੂੰ 6 ਕਰੋੜ ਦੀ ਰਾਸ਼ੀ ਦੇਣ ਦਾ ਐਲਾਨ - Tokyo Olympics gold medals

By

Published : Aug 7, 2021, 8:38 PM IST

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਗੋਲਡ ਮੈਡਲ ਲਈ ਨੂੰ ਨੀਰਜ ਚੋਪੜਾ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਇੱਕ ਇਤਿਹਾਸ ਰਚਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਗੋਲਡ ਮੈਡਲ ਲਈ ਨੀਰਜ ਚੋਪੜਾ ਨੂੰ 6 ਕਰੋੜ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਨੇ 13 ਸਾਲਾਂ ਬਾਅਦ ਆਪਣਾ ਦੂਜਾ ਸੋਨ ਤਮਗਾ ਹਾਸਲ ਕੀਤਾ। ਇਸ ਤੋਂ ਪਹਿਲਾਂ ਅਨੁਭਵੀ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੇ 2008 ਦੇ ਬੀਜਿੰਗ ਓਲੰਪਿਕਸ ਵਿੱਚ ਪਹਿਲੀ ਵਾਰ ਸੋਨ ਤਗਮਾ ਜਿੱਤਣ ਦੀ ਪ੍ਰਾਪਤੀ ਹਾਸਲ ਕੀਤੀ।

ABOUT THE AUTHOR

...view details