ਹਸ਼ਿਆਰਪੁਰ ਪੁਲਿਸ ਨੂੰ ਗਵਾਚੇ 50 ਫੋਨ ਬਰਾਮਦ - ਜਿਲ੍ਹਾ ਹਸ਼ਿਆਰਪੁਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ
ਹਸ਼ਿਆਰਪੁਰ: ਜਿਲ੍ਹਾ ਹਸ਼ਿਆਰਪੁਰ ਪੁਲਿਸ ਵੱਲੋਂ ਗਵਾਚੇ ਹੋਏ 50 ਫੋਨ ਬਰਾਮਦ ਕਰਕੇ ਅਸਲ ਮਾਲਕਾਂ ਦੇ ਹਵਾਲੇ ਕੀਤੇ ਗਏ ਕੁਲਵੰਤ ਸਿੰਘ ਹੀਰ ਜਿਲ੍ਹਾ ਪੁਲਿਸ ਮੁਖੀ ਨੇ ਮੁਹਿੰਮ ਚਲਾ ਕੇ ਮਨਦੀਪ ਸਿੰਘ ਪੀ.ਪੀ.ਐਸ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਅਤੇ ਸਰਬਜੀਤ ਰਾਏ ਪੀ.ਪੀ.ਐਸ ਉਪ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਜੀ ਦੀ ਅਗਵਾਈ ਹੇਠ ਇੰਚਾਰਜ ਸੀ.ਆਈ.ਏ ਸਟਾਫ਼ ਇੰਸਪੈਕਟਰ ਬਲਵਿੰਦਰ ਪਾਲ ਦੀ ਨਿਗਰਾਨੀ ਹੇਠ ਟੀਮ ਦਾ ਗਠਨ ਕਰਕੇ ਆਮ ਪਬਲਿਕ ਦੇ ਗਵਾਚੇ ਹੋਏ 50 ਮੋਬਾਈਲ ਫੋਨ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕੁਲਵੰਤ ਸਿੰਘ ਹੀਰ ਨੇ ਦੱਸਿਆ ਕਿ ਉਹਨਾਂ ਦੇ ਧਿਆਨ ਵਿੱਚ ਆਇਆ ਸੀ ਕੇ ਬਹੁਤ ਸਾਰੇ ਲੋਕਾਂ ਦੇ ਫੋਨ ਜਦੋਂ ਗਵਾਚ ਜਾਂਦੇ ਹਨ
TAGGED:
Hasiyarpur police