ਰਾਗੀ ਸ੍ਰੀ ਭਾਈ ਨਿਰਮਲ ਸਿੰਘ ਦੇ ਦੇਹਾਂਤ 'ਤੇ ਹੈੱਡ ਗ੍ਰੰਥੀ ਨੇ ਗਹਿਰੇ ਦੁੱਖ ਦਾ ਕੀਤਾ ਪ੍ਰਗਟਾਵਾ - covid-19
ਸ੍ਰੀ ਫ਼ਤਿਹਗੜ੍ਹ ਸਾਹਿਬ: ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਤੇ ਪਦਮ ਸ੍ਰੀ ਭਾਈ ਨਿਰਮਲ ਸਿੰਘ ਜੀ ਦਾ ਅਕਾਲ ਚਲਾਣਾ ਹੋ ਗਿਆ ਹੈ ਜਿਸ 'ਤੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਦੀ ਅਪੀਲ ਕੀਤੀ ਹੈ।