ਸਿਹਤ ਵਿਭਾਗ ਦੀ ਟੀਮ ਵੱਲੋਂ ਬਮਿਆਲ ਕਮਿਊਨਿਟੀ ਹੈਲਥ ਸੈਂਟਰ ਦਾ ਦੌਰਾ - ਕਮਿਊਨਿਟੀ ਹੈਲਥ ਸੈਂਟਰ
ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਦੇ ਵੱਖ ਵੱਖ ਹਿੱਸਿਆਂ ’ਚ ਸਿਹਤ ਵਿਭਾਗ ਦੀਆਂ ਟੀਮਾਂ ਲੋਕਾਂ ਦੀ ਕੋਵਿਡ -19 ਦੇ ਸਬੰਧ ’ਚ ਜਾਂਚ ਕਰ ਰਹੀਆਂ ਹਨ ਇਸੇ ਮੁਹਿੰਮ ਤਹਿਤ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਹਸਪਤਾਲ ਤੇ ਡਿਸਪੈਂਸਰੀਆਂ ਦਾ ਨਿਰੀਖ਼ਣ ਕੀਤਾ ਜਾ ਰਿਹਾ ਹੈ।