ਬਰਨਾਲਾ ਦੀ ਨਿਗਮ ਚੋਣਾਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ - ਨਿਗਮ ਚੋਣਾਂ 2021
ਬਰਨਾਲਾ: ਨਿਗਮ ਚੋਣਾਂ ਨੂੰ ਲੈ ਕੇ ਸੁਰੱਖਿਆ ਪ੍ਰਬੰਧ ਕਰੜੇ ਕੀਤੇ ਗਏ ਹਨ। ਬੀਤੇ ਦਿਨ ਹੋਈ ਗਰਮਾ ਗਰਮੀ ਦੇ ਮੱਦੇਨਜ਼ਰ ਜ਼ਿਲ੍ਹੇ 'ਚ 2200 ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਲੋਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋ ਕਰਨ ਪੁੱਜ ਰਹੇ ਹਨ।