ਹਾਈਕੋਰਟ ਨੇ ਭਾਜਪਾ ਆਗੂ ਤੀਕਸ਼ਨ ਸੂਦ ਨੂੰ ਦਿੱਤੀ ਸੁਰੱਖਿਆ - ਪਰਿਵਾਰ ਦੀ ਸੁਰੱਖਿਆ ਲਈ ਪਟੀਸ਼ਨ
ਚੰਡੀਗੜ੍ਹ: ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤੀਕਸ਼ਣ ਸੂਦ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਦੇ ਲਈ ਪਟੀਸ਼ਨ ਦਾਖਿਲ ਕੀਤੀ ਸੀ, ਜਿਸ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦੇ ਹੋਏ ਜਵਾਬ ਤਲਬ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸੁਰੱਖਿਆ ਦਿੰਦੇ ਹੋਏ ਤਿੰਨ ਪੀਐਸਓ, ਚਾਰ ਸਿਕਿਉਰਿਟੀ ਪ੍ਰਸੋਨਲ ਘਰ ਦੀ ਸੁਰੱਖਿਆ ਲਈ ਨਿਯੁਕਤ ਕਰਨ ਦੇ ਆਦੇਸ਼ ਦਿੱਤੇ ਹਨ।