ਅਯੁੱਧਿਆ ਫੈਸਲੇ 'ਤੇ ਹਿੰਦੂ ਭਾਈਚਾਰੇ ਨੇ ਕੀਤੀ ਸ਼ਾਂਤੀ ਦੀ ਅਰਜ਼ - Supreme Court decision
ਸੁਪਰੀਮ ਕੋਰਟ ਦੇ ਅਯੁੱਧਿਆ ਰਾਮ ਜਨਮ ਭੂਮੀ ਦੇ ਫੈਸਲੇ ਤੋਂ ਬਾਅਦ ਜਿੱਥੇ ਪੂਰੇ ਭਾਰਤ ਵਿੱਚ ਹਿੰਦੂ ਭਾਈਚਾਰੇ ਤੇ ਮੁਸਲਮਾਨ ਭਾਈਚਾਰੇ ਨੇ ਕੋਰਟ ਦੇ ਆਦੇਸ਼ ਦਾ ਸਵਾਗਤ ਕੀਤਾ। ਉਸ ਦੇ ਚੱਲਦਿਆਂ ਪਟਿਆਲਾ ਦੇ ਤ੍ਰਿਪੜੀ ਸਥਿਤ ਸ਼ੇਰਾਂ ਵਾਲੇ ਮੰਦਿਰ ਦੇ ਵਿੱਚ ਹਨੂਮਾਨ ਜੀ ਨੂੰ ਹਿੰਦੂ ਭਾਈਚਾਰੇ ਵੱਲੋਂ ਵਿਸ਼ਵ ਦੀ ਸ਼ਾਂਤੀ ਲਈ ਅਰਜ਼ੀ ਕੀਤੀ ਗਈ ਉੱਥੇ ਹੀ ਵਿਸ਼ੇਸ਼ ਤੌਰ ਤੇ ਕਰਤਾਰਪੁਰ ਸਾਹਿਬ ਦੇ ਕੋਰੀਡੋਰ ਖੁੱਲ੍ਹਣ ਤੇ ਸਿੱਖ ਭਾਈਚਾਰੇ ਤੇ ਮੁਸਲਿਮ ਭਾਈਚਾਰੇ ਵੱਲੋਂ ਪੰਜ ਏਕੜ ਜ਼ਮੀਨ ਦਿੱਤੇ ਜਾਣ ਦਾ ਵੀ ਨਿੱਘਾ ਸਵਾਗਤ ਕੀਤਾ।