ਹਾਕੀ ਸਟੇਡੀਅਮ ਵਿੱਚ ਕਰਵਾਇਆ ਗਿਆ 36ਵਾਂ ਸੁਰਜੀਤ ਹਾਕੀ ਟੂਰਨਾਮੈਂਟ - ਸੁਰਜੀਤ ਹਾਕੀ ਸਟੇਡੀਅਮ ਵਿੱਚ ਹਾਕੀ ਦਾ ਖੇਡ ਕਰਵਾਇਆ ਗਿਆ
ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਵਿੱਚ 36ਵਾਂ ਸੁਰਜੀਤ ਹਾਕੀ ਟੂਰਨਾਮੈਂਟ ਦਾ ਰਸਮੀ ਤੌਰ ਉੱਤੇ ਕੀਤਾ ਗਿਆ ਜਿਸ ਦਾ ਉਦਘਾਟਨ ਕੈਬਿਨੇਟ ਮੰਤਰੀ ਵਿਜੇਦਰ ਸਿੰਗਲਾ ਨੇ ਕੀਤਾ। ਜਿਸ ਵਿਚ 13 ਟੀਮਾ ਖੇਲ ਰਹੀਆ ਹਨ। ਤੇ ਜੇਤੂ ਟੀਮ ਨੂੰ ਪੰਜ ਲੱਖ ਦਾ ਇਨਾਮ ਦਿੱਤਾ ਗਿਆ।
TAGGED:
jalandhar latest news