ਪੰਜਾਬ

punjab

By

Published : Dec 28, 2020, 8:32 PM IST

ETV Bharat / videos

ਮਾਨਸਾ 'ਚ ਸਿਟੀਜ਼ਨ ਕੌਂਸਲ ਦੇ ਸਲਾਨਾ ਸਮਾਗਮ ਦੌਰਾਨ 35 ਬਜ਼ੁਰਗ ਸਨਮਾਨਿਤ

ਮਾਨਸਾ: ਸੀਨੀਅਰ ਸਿਟੀਜ਼ਨ ਕੌਂਸਲ ਵੱਲੋਂ ਕੌਂਸਲ ਦੇ ਸਰਪ੍ਰਸਤ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪ੍ਰੇਮ ਮਿੱਤਲ ਦੀ ਅਗਵਾਈ ਵਿੱਚ ਸਾਲਾਨਾ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਡੀਸੀ ਮਾਨਸਾ ਮਹਿੰਦਰ ਪਾਲ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਮੌਕੇ ਕੌਂਸਲ ਦੇ 35 ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਡੀਸੀ ਗੁਪਤਾ ਨੇ ਕਿਹਾ ਕਿ ਉਹ ਅੱਜ ਕੌਂਸਲ ਵੱਲੋਂ ਕਰਵਾਏ ਸਮਾਗਮ ਵਿੱਚ ਸ਼ਾਮਲ ਹੋ ਕੇ ਸੁਭਾਗਾ ਮਹਿਸੂਸ ਕਰ ਰਹੇ ਹਨ। ਇਹ ਇੱਕ ਤਰ੍ਹਾਂ ਨਾਲ ਉਨ੍ਹਾਂ ਦਾ ਖ਼ੁਦ ਦਾ ਹੀ ਸਨਮਾਨ ਸੀ। ਚੇਅਰਮੈਨ ਪ੍ਰੇਮ ਮਿੱਤਲ ਨੇ ਕਿਹਾ ਕਿ ਅੱਜ ਕੌਂਸਲ ਵੱਲੋਂ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਡੀਸੀ ਮਾਨਸਾ ਨੇ ਬਜ਼ੁਰਗਾਂ ਦੀ ਤੰਦਰੁਸਤੀ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਸਨਮਾਨਤ ਕੀਤਾ।

ABOUT THE AUTHOR

...view details