ਪੰਜਾਬ

punjab

ETV Bharat / videos

ਲੁਧਿਆਣਾ 'ਚ ਗੁੰਡਾਗਰਦੀ ਦਾ ਨੰਗਾ ਨਾਚ, ਹਿਰਾਸਤ 'ਚ ਲਏ ਗਏ ਨੌਜਵਾਨ - Detained youths by police

By

Published : Jan 9, 2021, 11:37 AM IST

ਲੁਧਿਆਣਾ: ਸ਼ਹਿਰ ਵਿੱਚ ਦੇਰ ਸ਼ਾਮ 33 ਫੁੱਟ ਰੋਡ, ਮੂੰਡੀਆ ਕਲਾਂ 'ਤੇ ਸਥਿਤ ਰਾਮਨਗਰ ਦੀ ਗਲੀ ਨੰਬਰ 6 'ਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਜਿੱਥੇ ਕੁਝ ਨੌਜਵਾਨਾਂ ਨੇ ਪੂਰੀ ਗਲੀ ਦੇ ਘਰਾਂ ਦੇ ਦਰਵਾਜ਼ਿਆਂ ਉਪਰ ਤੇਜ਼ਧਾਰ ਹਥਿਆਰਾਂ ਨਾਲ ਭੰਨਤੋੜ ਕਰਦੇ ਹੋਏ ਇੱਕ ਆਟੋ ਨੂੰ ਬੁਰੀ ਤਰ੍ਹਾ ਨੁਕਸਾਨ ਪਹੁੰਚਿਆ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਚੌਕੀ ਮੁੰਡੀਆਂ ਕਲਾਂ ਦੀ ਪੁਲਿਸ ਨੇ ਨੌਜਵਾਨਾਂ ਨੂੰ ਹਿਰਾਸਤ 'ਚ ਲੈ ਕੇ ਅੱਗੇ ਦੀ ਕਾਰਵਾਈ ਆਰੰਭ ਕਰ ਦਿੱਤੀ ਹੈ।

ABOUT THE AUTHOR

...view details