ਹੁਸ਼ਿਆਰਪੁਰ: ਸ਼੍ਰੀ ਕ੍ਰਿਸ਼ਨ ਗਊਸ਼ਾਲਾ 'ਚ ਫੁੱਲਾਂ ਦੀ ਹੋਲੀ - ਫੁੱਲਾਂ ਦੀ ਹੋਲੀ
ਹੁਸ਼ਿਆਰਪੁਰ: ਜਿੱਥੇ ਦੇਸ਼ ਭਰ ਵਿੱਚ ਹੋਲੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਗੜ੍ਹਸ਼ੰਕਰ ਵਿਖੇ ਸ੍ਰੀ ਕ੍ਰਿਸ਼ਨ ਗਊਸ਼ਾਲਾ ਵਿੱਚ ਹੋਲੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇੱਥੇ ਸ਼ਰਧਾਲੂਆਂ ਨੇ ਫੁੱਲਾਂ ਦੀ ਹੋਲੀ ਖੇਡੀ। ਇਸ ਮੌਕੇ ਰਾਧਾ ਕ੍ਰਿਸ਼ਨ ਦੀ ਮਹਿਮਾ ਦਾ ਭਗਤਾਂ ਨੇ ਗੁਣਗਾਨ ਕੀਤਾ ਗਿਆ।