ਹੁਸ਼ਿਆਰਪੁਰ ਪੁਲਿਸ ਨੇ ਮਾਸਕ ਨਾ ਪਾਉਣ ਵਾਲਿਆਂ ਦੇ ਕੱਟੇ ਚਲਾਨ - ਹੁਸ਼ਿਆਰਪੁਰ ਪੁਲਿਸ
ਹੁਸ਼ਿਆਰਪੁਰ: ਕੋਰੋਨਾ ਵਾਇਰਸ ਦੇ ਚੱਲਦਿਆਂ ਲੋਕਾਂ ਵੱਲੋਂ ਮਾਸਕ ਨਾ ਪਾਉਣ ਦੀ ਸ਼ਿਕਾਇਤ ਨੂੰ ਲੈ ਕੇ ਨਵੀਂ ਸਬਜ਼ੀ ਮੰਡੀ ਵਿਖੇ ਸਿਟੀ ਪੁਲਿਸ ਵੱਲੋਂ ਮਾਸਕ ਨਾ ਪਾਉਣ ਵਾਲੇ ਵਿਅਕਤੀਆਂ ਦੇ ਚਲਾਨ ਕੱਟੇ ਗਏ। ਇਸ ਮੌਕੇ ਰੇਹੜੀ ਉੱਤੇ ਫ਼ਲ-ਸਬਜ਼ੀਆਂ ਵੇਚਣ ਵਾਲੇ, ਖ਼ਰੀਦਦਾਰਾਂ ਅਤੇ ਕਈ ਦੁਕਾਨਦਾਰਾਂ ਦੇ ਚਲਾਨ ਕੱਟੇ ਗਏ।