ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕੀਤਾ ਕਤਲ - Husband murdered along with lover
ਹੁਸ਼ਿਆਰਪੁਰ ਦੇ ਕਸਬਾ ਹਾਜੀਪੁਰ ਵਿਖੇ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ ਕਰ ਦਿੱਤਾ। ਪੁਲਿਸ ਨੇ ਉਸ ਦੇ ਪਤੀ ਦੀ ਲਾਸ਼ ਨੂੰ ਬਰਾਮਦ ਕਰ ਲਿਆ ਹੈ ਤੇ ਪਤਨੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿਤੀ ਹੈ।