ਨਜਾਇਜ਼ ਸ਼ਰਾਬ ਵੇਚਣ ਵਾਲਾ ਗਿਰੋਹ ਕਾਬੂ - ਪੰਜਾਬ
ਸੂਬੇ ਭਰ ਦੇ ਜ਼ਿਲ੍ਹਿਆਂ ਵਿੱਚ ਲੁੱਟ ਖੋਹ ਦੇ ਮਾਮਲੇ ਆਏ ਦਿਨ ਸਾਹਮਣੇ ਆ ਰਹੇ ਹਨ। ਇੱਕ ਹੋਰ ਮਾਮਲੇ ਉੱਤੇ ਕਾਰਵਾਈ ਕਰਦਿਆ ਪੁਲਿਸ ਨੇ ਲੁਧਿਆਣੇ ਦੇ ਮੋਤੀ ਨਗਰ ਵਿਚ ਚਾਕੂ ਦੀ ਨੋਕ 'ਤੇ ਕਾਰ ਅਤੇ ਮੋਬਾਇਲ ਲੁੱਟਣ ਵਾਲੇ ਗਿਰੋਹ ਦੇ 3 ਮੈਬਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਅਧਿਕਾਰੀ ਗਗਨਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ ਜਾਣਕਾਰੀ।