ਆਯੂਰਵੈਦਿਕ ਡਾਕਟਰਾਂ ਨੂੰ ਸਰਜਰੀ ਕਰਨ ਦੀ ਇਜਾਜ਼ਤ ਦੀ ਆਈਐਮਏ ਨੇ ਕੀਤੀ ਨਿਖੇਧੀ - ਆਯੂਰਵੈਦਿਕ ਡਾਕਟਰਾਂ ਨੂੰ ਸਰਜਰੀ ਕਰਨ ਦੀ ਇਜਾਜ਼ਤ
ਅੰਮ੍ਰਿਤਸਰ: ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਆਯੂਰਵੈਦਿਕ ਡਾਕਟਰਾਂ ਨੂੰ ਸਰਜਰੀ ਕਰਨ ਦੀ ਇਜਾਜ਼ਤ ਦੇਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਐਲੋਪੈਥੀ ਤੇ ਆਯੂਰਵੈਦਿਕ ਆਪੋ ਆਪਣੇ 'ਚ ਵੱਖ ਹਨ, ਇਨ੍ਹਾਂ ਦੀ ਪੜ੍ਹਾਈਆਂ ਵੱਖ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਬਿਨ੍ਹਾਂ ਸੋਚੇ ਸਮਝੇ ਫੈਸਲੇ ਲਾਗੂ ਕਰ ਰਹੀ ਹੈ।