ਅੰਮ੍ਰਿਤਸਰ ’ਚ ਚਾਰ ਨੌਜਵਾਨਾਂ ਨੇ ਚਲਾਈਆਂ ਗੋਲੀਆਂ, ਇੱਕ ਜ਼ਖ਼ਮੀ - ਜਾਂਚ ਪੜਤਾਲ ਸ਼ੁਰੂ
ਬੀਤੇ ਦਿਨ ਪਿੰਡ ਫ਼ਤਹਿਪੁਰ ’ਚ ਚਾਰ ਨੌਜਵਾਨਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ ’ਚ ਮਨਪ੍ਰੀਤ ਸਿੰਘ ਨਾਮ ਦਾ ਨੌਜਵਾਨ ਜ਼ਖ਼ਮੀ ਹੋ ਗਿਆ। ਇਸ ਘਟਨਾ ਤੋਂ ਬਾਅਦ ਮੌਕੇ ’ਤੇ ਪੁਲਿਸ ਦੇ ਆਲਾ ਅਧਿਕਾਰੀਆਂ ਵੱਲੋਂ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਗਈ ਹੈ।