ਭਦੌੜ ਵਿਖੇ ਵੱਡੀ ਗਿਣਤੀ ਨੌਜਵਾਨਾਂ ਨੇ ਵੱਖ-ਵੱਖ ਪਾਰਟੀਆਂ ਛੱਡ ਫੜਿਆ ਅਕਾਲੀ ਦਲ ਦਾ ਪੱਲਾ - ਅਕਾਲੀ ਆਗੂ
ਭਦੌੜ: ਕਸਬੇ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਕਈ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਪੱਲਾ ਫੜ੍ਹਿਆ ਹੈ। ਇਸ ਮੌਕੇ ਅਕਾਲੀ ਆਗੂ ਨੇ ਇਨ੍ਹਾਂ ਨੌਜਵਾਨਾਂ ਦਾ ਸਿਰੋਪੇਓ ਦੇ ਅਕਾਲੀ ਦਲ ਵਿੱਚ ਸਵਾਗਤ ਕੀਤਾ।