ਜੈਤੋਂ ਹਲਕੇ 'ਚ ਸੁਖਬੀਰ ਬਾਦਲ ਵੱਲੋਂ ਉਮੀਦਵਾਰ ਸੂਬਾ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ - ਚੋਣ ਪ੍ਰਚਾਰ
ਫਰੀਦਕੋਟ: ਅੱਜ ਵਿਧਾਨ ਸਭਾ ਹਲਕਾ ਜੈਤੋਂ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸੂਬਾ ਬਾਦਲ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਵੱਲੋਂ ਰੈਲੀ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੇ ਤਿੱਖੇ ਨਿਸ਼ਾਨੇ ਸਾਧੇ। ਇਸ ਤੋਂ ਇਲਾਵਾ ਆਪਣੇ ਕਾਰਜ ਕਾਲ ਦੌਰਾਨ ਕੀਤੇ ਗਏ ਕੰਮ ਦਰਸਾਏ।