ਪੰਜਾਬ

punjab

By

Published : Aug 21, 2020, 4:33 AM IST

ETV Bharat / videos

ਪਠਾਨਕੋਟ 'ਚ ਸਿਹਤ ਵਿਭਾਗ ਦੀਆਂ ਟੀਮਾਂ ਸ਼ਹਿਰ ਨੂੰ ਵਾਸੀਆਂ ਕੋਰੋਨਾ ਪ੍ਰਤੀ ਕਰ ਰਹੀਆਂ ਨੇ ਜਾਗਰੂਕ

ਪਠਾਨਕੋਟ: ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਫਲਾਅ ਨੂੰ ਰੋਕਣ ਲਈ ਸਿਹਤ ਵਿਭਾਗ ਲਗਾਤਾਰ ਚੌਕਸੀ ਵਰਤ ਰਿਹਾ ਹੈ। ਸਿਹਤ ਵਿਭਾਗ ਦੀਆਂ ਟੀਮਾਂ ਪਠਾਨਕੋਟ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਜਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਬਾਰੇ ਜਾਗਰੂਕ ਕਰ ਰਹੇ ਹਨ। ਸਿਹਤ ਅਧਿਕਾਰੀਆਂ ਨੇ ਕਿਹਾ ਵਿਭਾਗ ਦੀਆਂ ਟੀਮਾਂ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਲਈ ਪ੍ਰੇਰਤ ਕਰ ਰਹੀਆਂ ਹਨ।

ABOUT THE AUTHOR

...view details