ਫਗਵਾੜਾ 'ਚ ਭਾਜਪਾਈਆਂ ਨੇ ਕੈਪਟਨ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ - ਜ਼ਿਲ੍ਹਾ ਕਪੂਰਥਲਾ ਭਾਜਪਾ
ਫਗਵਾੜਾ: ਪੰਜਾਬ 'ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦਾ ਮੁੱਦਾ ਲਗਾਤਾਰ ਕੈਪਟਨ ਸਰਕਾਰ ਲਈ ਚਣੌਤੀ ਬਣਿਆ ਹੈ। ਇਸ ਮੁੱਦੇ ਨੂੰ ਲੈਕੇ ਸਿਆਸੀ ਪਾਰਟੀਆਂ ਵੀ ਆਪਣੀਆਂ ਰੋਟੀਆਂ ਲਗਾਤਾਰ ਸੇਕ ਰਹੀਆਂ ਹਨ। ਫਗਵਾੜਾ 'ਚ ਵੀ ਜ਼ਿਲ੍ਹਾ ਕਪੂਰਥਲਾ ਭਾਜਪਾ ਵੱਲੋਂ ਇਸ ਮੁੱਦੇ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਰਾਕੇਸ਼ ਦੁੱਗਲ ਨੇ ਪੰਜਾਬ ਸਰਕਾਰ ਤੋਂ ਸੂਬੇ 'ਚ ਨਸ਼ੇ ਬੰਦ ਕਰਨ ਦੀ ਮੰਗ ਕੀਤੀ। ਗ ਕੀਤੀ।