ਸ੍ਰੀ ਅਨੰਦਪੁਰ ਸਾਹਿਬ ’ਚ ਨਗਰ ਕੌਂਸਲ ਦੀ ਨਵੀਂ ਚੁਣੀ ਟੀਮ ਨੇ ਸੰਭਾਲਿਆ ਅਹੁਦਾ - ਸੰਭਾਲਿਆ ਅਹੁਦਾ
ਸ੍ਰੀ ਅਨੰਦਪੁਰ ਸਾਹਿਬ: ਹਰਜੀਤ ਸਿੰਘ ਜੀਤਾ ਪ੍ਰਧਾਨ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਨਗਰ ਪੰਚਾਇਤ ਦੇ ਨਵੇਂ ਚੁਣੇ ਪ੍ਰਧਾਨ ਸੁਰਿੰਦਰਪਾਲ ਕੋੜਾ ਦੇ ਅਹੁਦਾ ਸੰਭਾਲਣ ਮੌਕੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕੀਤੀ ਸ਼ਮੂਲੀਅਤ ਕੀਤੀ। ਇਸ ਮੌਕੇ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਹਰਜੀਤ ਸਿੰਘ ਜੀਤਾ ਅਤੇ ਤੇ ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਪ੍ਰਧਾਨ ਸੁਰਿੰਦਰਪਾਲ ਕੋੜਾ ਦੇ ਅਹੁਦਾ ਸੰਭਾਲ ਲਿਆ ਹੈ। ਜੋ ਕਿ ਸਰਵਪੱਖੀ ਵਿਕਾਸ ਕਰਵਾਉਣਗੇ।