ਪੰਜਾਬ

punjab

ਅਨਾਜ਼ ਮੰਡੀਆਂ 'ਚ ਸਾਬਕਾ ਵਿਧਾਇਕ ਨੇ ਕਿਸਾਨਾਂ, ਮਜ਼ਦੂਰਾਂ ਤੇ ਆੜਤੀਆਂ ਨੂੰ ਵੰਡੇ ਮਾਸਕ

By

Published : May 2, 2020, 11:34 AM IST

ਬਠਿੰਡਾ: ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਹਲ਼ਕੇ ਦੀਆਂ ਅਨਾਜ਼ ਮੰਡੀਆਂ ਦਾ ਦੌਰਾ ਕੀਤਾ। ਇਸ ਦੌਰੇ 'ਚ ਸਾਬਕਾ ਵਿਧਾਇਕ ਨੇ ਮੰਡੀਆਂ 'ਚ ਕੰਮ ਕਰ ਰਹੇ ਕਿਸਾਨਾਂ, ਮਜ਼ਦੂਰਾਂ ਤੇ ਆੜਤੀਆਂ ਨੂੰ ਮਾਸਕ ਤੇ ਸੈਨੇਟਾਈਜ਼ਰ ਦੀਆਂ ਬੋਤਲਾਂ ਦਿੱਤੀਆ। ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਵੀਰਵਾਰ ਨੂੰ ਉਨ੍ਹਾਂ ਨੇ ਨਾਕਿਆਂ 'ਤੇ ਤੈਨਾਤ ਪੁਲਿਸ ਮੁਲਾਜ਼ਮਾਂ ਨੂੰ ਵੀ ਮਾਸਕ ਦਿੱਤੇ ਸਨ।

ABOUT THE AUTHOR

...view details