ਜ਼ਿਲ੍ਹਾ ਕੋਰਟ ਕੰਪਲੈਕਸ 'ਚ ਨਵੇਂ ਬਣੇ ਵੀਡਿਓ ਕਾਨਫਰੰਸਿੰਗ ਰੂਮ ਦਾ ਉਦਘਾਟਨ - ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ : ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰਟ ਕੰਪਲੈਕਸ ਵਿੱਚ ਨਵੇਂ ਬਣੇ ਵੀਡਿਓ ਕਾਨਫਰੰਸ ਰੂਮ ਦਾ ਆਨਲਾਈਨ ਉਦਘਾਟਨ ਕੀਤਾ ਗਿਆ। ਇਹ ਉਦਘਾਟਨ ਵੀਡਿਓ ਕਾਨਫਰੰਸਿੰਗ ਰਾਹੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਚੰਡੀਗੜ੍ਹ ਐਡਮਿਨਸਟਰ ਨੇ ਆਨਲਾਈਨ ਮਾਧਿਅਮ ਜ਼ਰੀਏ ਕੀਤਾ।