ਪੰਜਾਬ

punjab

ETV Bharat / videos

ਰੈਫਰੈਂਡਮ 20-20: ਸੁਰੱਖਿਆ ਦੇ ਘੇਰੇ 'ਚ ਸ੍ਰੀ ਦਰਬਾਰ ਸਾਹਿਬ - amirtsar news

By

Published : Jul 4, 2020, 3:33 PM IST

ਅੰਮ੍ਰਿਤਸਰ: ਖਾਲਿਸਤਾਨ ਦੀ ਮੰਗ ਨੂੰ ਲੈ ਕੇ ਸਿਖਸ ਫਾਰ ਜਸਟਿਸ ਵੱਲੋਂ ਰੈਫਰੈਂਡਮ 20-20 ਲਈ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ ਕਰਨ ਦੀ ਗੱਲ ਕਹੀ ਗਈ ਹੈ, ਜਿਸ ਦੇ ਚੱਲਦਿਆਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਸਾਰੇ ਰਸਤੇ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਦਰਬਾਰ ਸਾਹਿਬ ਵਿੱਚ ਸਿਵਲ ਪੁਲਿਸ ਨੇ ਪਹਿਰਾ ਸਖ਼ਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਗੁਰਪਤਵੰਤ ਸਿੰਘ ਪੰਨੂ ਨੇ ਅਕਾਲ ਤਖ਼ਤ ਸਾਹਿਬ ਨੂੰ ਇੱਕ ਚਿੱਠੀ ਲਿਖ ਕੇ ਸਮਰਥਨ ਲੈਣ ਦੀ ਗੱਲ ਕਹੀ ਹੈ। ਇਸ ਚਿੱਠੀ ਵਿੱਚ 4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ 'ਤੇ ਭਾਰਤ ਸਰਕਾਰ ਵੱਲੋਂ ਕੀਤੇ ਹਮਲੇ 'ਚ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੀ ਯਾਦ 'ਚ ਅਰਦਾਸ ਸਮਾਗਮ ਕਰਵਾਉਣ ਦੀ ਗੱਲ ਵੀ ਕਹੀ ਗਈ ਹੈ।

ABOUT THE AUTHOR

...view details