ਰੋਪੜ ਦੇ ਕਾਂਗਰਸੀਆਂ ਨੇ ਇੰਦਰਾ ਗਾਂਧੀ ਦਾ ਮਨਾਇਆ ਜਨਮ ਦਿਨ - ਰੋਪੜ ਦੇ ਕਾਂਗਰਸੀਆਂ ਨੇ ਇੰਦਰਾ ਗਾਂਧੀ ਦਾ ਮਨਾਇਆ ਜਨਮ ਦਿਨ
ਰੋਪੜ ਦੇ ਗਾਂਧੀ ਚੌਕ ਵਿੱਚ ਰੱਖੇ ਇੱਕ ਸਮਾਗਮ ਵਿੱਚ ਕਾਂਗਰਸੀਆਂ ਵੱਲੋਂ ਸ੍ਰੀਮਤੀ ਇੰਦਰਾ ਗਾਂਧੀ ਜੀ ਦੀ ਤਸਵੀਰ ਦੇ ਉੱਤੇ ਫੁੱਲ ਚੜ੍ਹਾ ਕੇ ਉਨ੍ਹਾਂ ਦਾ ਜਨਮ ਦਿਨ ਮਨਾਇਆ ਗਿਆ ਜਿਸ ਵਿੱਚ ਕਾਂਗਰਸ ਪਾਰਟੀ ਦੇ ਕਈ ਵੱਡੇ ਅਹੁਦੇਦਾਰ ਅਤੇ ਕਾਂਗਰਸ ਪਾਰਟੀ ਦੇ ਵਰਕਰ ਮੌਜੂਦ ਸਨ।