ਅਜਾਇਬ ਘਰ ਨੂੰ ਬਣਾਇਆ ਜਾਵੇਗਾ ਵਰਚੁਅਲ: ਦਿਪਿਕਾ - ਅੰਤਰਰਾਸ਼ਟਰੀ ਅਜਾਇਬ ਘਰ ਦਿਵਸ
ਚੰਡੀਗੜ੍ਹ: ਦੁਨੀਆ ਭਰ 'ਚ ਸੋਮਵਾਰ ਨੂੰ ਅੰਤਰਰਾਸ਼ਟਰੀ ਅਜਾਇਬ ਘਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦੀ ਸ਼ੁਰੂਆਤ 1977 'ਚ ਅਜਾਇਬ ਘਰ ਦੀ ਅੰਤਰਰਾਸ਼ਟਰੀ ਪ੍ਰੀਸ਼ਦ ਵੱਲੋਂ ਕੀਤੀ ਗਈ। ਇਸ ਦਿਨ ਨੂੰ ਮਨਾਉਣ ਦਾ ਟੀਚਾ ਲੋਕਾ ਨੂੰ ਇਤਿਹਾਸ ਬਾਰੇ ਜਾਗਰੂਕ ਕਰਨਾ ਹੈ। ਇਸ ਬਾਰੇ ਅੱਜ ਚੰਡੀਗੜ੍ਹ ਦੇ ਇੱਕ ਅਜਾਇਬ ਘਰ ਦੀ ਡਾਇਰੈਕਟਰ ਦੀਪਿਕਾ ਨਾਲ ਈਟੀਵੀ ਭਾਰਤ ਨੇ ਖਾਸ ਗੱਲਬਾਤ ਕੀਤੀ।